ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਸਟੇਡੀਅਮ ਵਿਖੇ 71ਵੇਂ ਗਣਤੰਤਰ ਦਿਵਸ ਦੇ ਸ਼ੁੱਭ ਅਵਸਰ ‘ਤੇ ਪੰਜਾਬੀ ਸੱਭਿਆਚਾਰ ਦੇ ਅਨਿੱਖੜਵੇਂ ਅੰਗ ਗਿੱਧੇ ਦੀ ਬੇਮਿਸਾਲ ਪੇਸ਼ਕਾਰੀ ਕਰਨ ਵਾਲੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਛੇਹਰਟਾ ਦੀਆਂ ਵਿਦਿਆਰਥਣਾ ਤੇ ਅਧਿਆਪਿਕਾਵਾਂ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ, ਡੀ.ਸੀ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਡੀ.ਈ.ਓ ਸਲਵਿੰਦਰ ਸਿੰਘ ਸਮਰਾ ਤੇ ਹੋਰ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …