ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਸੁਪਰਡੈਂਟ ਕੁਲਦੀਪ ਸਿੰਘ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਨਾਲ ਹਨ ਐਸ.ਐਸ.ਪੀ ਕਪੂਰਥਲਾ ਸਤਿੰਦਰ ਸਿੰਘ ਤੇ ਹੋਰ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …