Friday, October 30, 2026

ਗਣਤੰਤਰ ਦਿਵਸ ਮੌਕੇ ਸਮਾਜ ਸੇਵੀ ਅਮਰਜੋਤ ਸਿੰਘ ਦਾ ਸਨਮਾਨ

ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਸਮਾਜ ਸੇਵੀ PPNJ3001202013ਅਮਰਜੋਤ ਸਿੰਘ ਪੁੱਤਰ ਜਤਿੰਦਰ ਪਾਲ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਗਾਏ ਤੇ ਸੰਭਾਲੇ ਜਾ ਰਹੇ 700 ਪੌਦਿਆਂ ਲਈ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ।ਉਨਾਂ ਦੇ ਨਾਲ ਹਨ ਐਸ.ਐਸ.ਪੀ ਕਪੂਰਥਲਾ ਸਤਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply