Tuesday, October 13, 2026

ਸ਼ਾਨਦਾਰ ਸੇਵਾਵਾਂ ਬਦਲੇ ਕਾਨੂੰਗੋ ਭੱਟੀ ਦਾ ਸਨਮਾਨ

ਧੂਰੀ, 31 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਧੂਰੀ ਵਿਖੇ ਬਤੌਰ ਕਾਨੂੰਗੋ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਜਸਵੰਤ ਸਿੰਘ ਭੱਟੀ ਨੂੰ PPNJ3101202008ਤਹਿਸੀਲਦਾਰ ਧੂਰੀ ਹਰਜੀਤ ਸਿੰਘ ਨੇ ਅੱਜ ਸੇਵਾ ਮੁਕਤੀ ਮੌਕੇ ਵਧਾਈ ਪੱਤਰ ਦੇ ਕੇ ਮੁਬਾਰਕਵਾਦ ਦਿੱਤੀ ਅਤੇ ਵਿਸ਼ੇਸ਼ ਸਨਮਾਨ ਕੀਤਾ।ਇਸ ਮੌਕੇ ਤਹਿਸੀਲਦਾਰ ਹਰਜੀਤ ਸਿੰਘ ਨੇ ਭੱਟੀ ਵੱਲੋਂ ਨਿਭਾਈਆਂ ਸੇਵਾਵਾਂ ਦੀ ਖੂਬ ਸ਼ਲਾਘਾ ਕੀਤੀ।ਇਸ ਮੌਕੇ ਸ਼ੇਰ ਸਿੰਘ ਕਾਨੂੰਗੋ, ਮਾਲਵਿੰਦਰ ਸਿੰਘ ਕਾਨੂੰਗੋ, ਸੰਜੀਵ ਕੁਮਾਰ ਗੁਪਤਾ ਅਤੇ ਸਮੂਹ ਸਟਾਫ ਨੇ ਭੱਟੀ ਦੀ ਸੇਵਾ ਮੁਕਤੀ ‘ਤੇ ਵਧਾਈ ਦਿੱਤੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply