ਭੀਖੀ, 31 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਬੀਤੇ ਦਿਨੀਂ ਨੈਟ ਦੇ ਟੈਸਟ ਦੇ ਐਲਾਨੇ ਨਤੀਜਿਆਂ ‘ਚ ਭੀਖੀ ਵਾਸੀ ਪਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ
ਨੇ 50ਵਾਂ ਰੈਂਕ ਹਾਸਲ ਕਰ ਆਪਣੇ ਮਾਪਿਆਂ ਅਤੇ ਹਲਕੇ ਦਾ ਨਾਂ ਰੌਸ਼ਨ ਕੀਤਾ ਹੈ।ਪਰਮਿੰਦਰ ਸਿੰਘ ਨੂੰ ਸ਼਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਵਧਾਈ ਦਿੱਤੀ। ਇਸ ਮੌਕੇੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਆਗੂ ਕੁਲਸ਼ੇਰ ਸਿੰਘ ਰੂਬਲ ਨੇ ਵੀ ਪਰਮਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਇਆ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media