ਸੰਗਰੂਰ/ ਲੌਂਗੋਵਾਲ, 2 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਤੋਂ ਅਕਾਲੀ ਦਲ ਦੀ ਸੰਗਰੂਰ ਵਿਖੇ ਹੋ ਰਹੀ ਵਿਸ਼ਾਲ ਰੈਲੀ ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਗੋਬਿੰਦ ਸਿੰਘ ਲੌਂਗੋਵਾਲ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਦੀਆਂ ਹਦਾਇਤਾਂ ‘ਤੇ ਮੱਖਣ ਸਿੰਘ ਸ਼ਾਹਪੁਰ, ਤਰਸੇਮ ਸਿੰਘ ਕੁਲਾਰ, ਸੁਖਬੀਰ ਸਿੰਘ ਬਲਾਕ ਸੰਮਤੀ ਮੈਂਬਰ ਸ਼ਾਹਪੁਰ, ਚਮਕੌਰ ਸਿੰਘ ਸ਼ਾਹਪੁਰ, ਕੋਮਲ ਸਿੰਘ, ਜਸਪਾਲ ਸਿੰਘ ਜੱਸੀ, ਭੂਰਾ ਸਿੰਘ ਅਤੇ ਡੀ.ਸੀ ਪੰਚ ਦੀ ਅਗਵਾਈ ਹੇਠ ਵਰਕਰਾਂ ਦਾ ਵਿਸ਼ਾਲ ਜੱਥਾ ਰਵਾਨਾ ਹੋਇਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …