ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੰਗਰੂਰ ਰਜਿੰਦਰ ਸਿੰਘ ਰਾਜਾ ਅਤੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ‘ਚ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਵੰਨਗੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਸਨ।ਸੰਸਥਾ ਦੇ ਚੇਅਰਮੈਨ ਕੁਲਦੀਪ ਸਿੰਘ, ਸਕੂਲ ਪ੍ਰਿੰਸੀਪਲ ਮੈਡਮ ਕਲਾਵਤੀ, ਸਕੂਲ ਪ੍ਰਬੰਧਕ ਕ੍ਰਿਸ਼ਨਾ, ਸਰਪੰਚ ਪਰਮਜੀਤ ਸਿੰਘ ਕੋਠੇ ਦੁੱਲਟ ਵਾਲਾ, ਸਰਪੰਚ ਜਗਸੀਰ ਸਿੰਘ ਲੋਹਾਖੇੜਾ, ਮਾਪੇ, ਵਿਦਿਆਰਥੀ, ਸਕੂਲ ਸਟਾਫ ਹਾਜ਼ਰ ਸੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …