ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਵਿਭਾਗ ਵਿੱਚ ਮਿਹਨਤ ਤੇ ਲਗਨ ਨਾਲ ਵਧੀਆ ਸੇਵਾਵਾਂ ਨਿਭਾਅ ਰਹੇ ਏ.ਐਸ.ਆਈ ਸੂਬਾ ਸਿੰਘ ਦਾ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਤਸਵੀਰ ਵਿੱਚ ਏ.ਐਸ.ਆਈ ਸੂਬਾ ਸਿੰਘ ਨੂੰ ਸਨਮਾਨ ਸਰਟੀਫੀਕੇਟ ਪ੍ਰਦਾਨ ਕਰਦੇ ਹੋਏ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ।ਉਨਾਂ ਦੇ ਨਾਲ ਹਨ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …