ਲੌਂਗੋਵਾਲ, 7 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਪ੍ਰਿੰਸੀਪਲ ਸੁਧਾ ਸ਼ਰਮਾ ਨੇ ਦੱਸਿਆ ਕਿ ਵਿਦਿਆਲਿਆ ਵਿਖੇ 9ਵੀਂ ਸ਼੍ਰੇਣੀ ਦੀਆਂ ਖ਼ਾਲੀ ਸੀਟਾਂ ਵਿਚ ਦਾਖ਼ਲੇ ਲਈ ਦਾਖ਼ਲਾ ਪ੍ਰੀਖਿਆ 8 ਫਰਵਰੀ ਨੂੰ ਸਕੂਲ ਵਿਖੇ ਸਵੇਰੇ 9.30 ਵਜੇ ਤੋਂ 12.30 ਵਜੇ ਤੱਕ ਹੋਵੇਗੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media