ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਇਰੀਗੇਸ਼ਨ ਕਲੈਰੀਕਲ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੀ ਜਿਲ੍ਹਾ ਇਕਾਈ ਅੰਮ੍ਰਿਤਸਰ
ਦੀ ਚੋਣ ਉਪਰੰਤ ਫੁੱਲਾਂ ਦੇ ਸਿਹਰਿਆਂ ਨਾਲ ਸਨਮਾਨੇ ਗਏ ਪ੍ਰਧਾਨ ਮੁਨੀਸ਼ ਕੁਮਾਰ ਸੂਦ ਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ।ਇਸ ਮੌਕੇ ਰਾਜਮਹਿੰਦਰ ਸਿੰਘ ਮਜੀਠਾ, ਕਮਲਦੀਪ ਸਿੰਘ, ਨਿਰਮਲ ਸਿੰਘ ਅਨੰਦ, ਦਲਬੀਰ ਸਿੰਘ ਬਾਜਵਾ, ਰਕੇਸ਼ ਕੁਮਾਰ ਬਾਬੋਵਾਲ, ਮੈਡਮ ਸਰੋਜ, ਮੈਡਮ ਅਨੀਤਾ, ਸੱਜਣ ਸਿੰਘ ਤੇ ਤੇਜਬੀਰ ਸਿੰਘ, ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media