Sunday, October 25, 2026

ਨਗਰ ਕੀਰਤਨ ਸਮੇਂ ਵਾਪਰਿਆ ਹਾਦਸਾ ਮੰਦਭਾਗਾ – ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਗਰ ਕੀਰਤਨ ਸਮੇਂ ਹੋਏ Giani Raghbir Singhਹਾਦਸੇ ਨੂੰ ਮੰਦਭਾਗਾ ਕਿਹਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਘਰਾਂ ਵਿਚ ਸਜਾਏ ਜਾਂਦੇ ਨਗਰ ਕੀਰਤਨ ਤੇ ਸਮਾਗਮਾਂ ਸਮੇਂ ਸੁਚੇਤ ਰਹਿਣਾ ਚਾਹੀਦਾ ਹੈ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।ਉਨ੍ਹਾਂ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ।

Check Also

ਖਾਲਸਾ ਕਾਲਜ ਬਣਿਆ ਜ਼ੋਨਲ ਯੁਵਕ ਮੇਲੇ ਦਾ ‘ਚੈਂਪੀਅਨ’

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਇਕ ਵਾਰ ਫੇਰ …

Leave a Reply