Monday, September 21, 2026

ਦੂਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੂੰ ਸਮੇਂ ਦਾ ਮਹੱਤਵ ਦੱਸਿਆ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੂਨ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ ਜਾਗਰੂਕਤਾ ਪੌਗਰਾਮ ਦੌਰਾਨ ਬੱਚਿਆਂ ਨੂੰ ਸਮੇ ਦੇ PPNJ0902202005ਮਹੱਤਵ ਬਾਰੇ ਜਾਗਰੂਕ ਕੀਤਾ ਗਿਆ।ਸਕੂਲ ਅਧਿਆਪਕ ਮੌਨਿਕਾ ਸਦਾਨਾ, ਤਜਿੰਦਰ ਤੇ ਦਿਪਾਲੀ ਵਾਲੀਆ ਦੀ ਰੇਖ ਹੇਠ ਯੂ.ਕੇ.ਜੀ, ਐਲ.ਕੇ.ਜੀ ਤੇ ਨਰਸਰੀ ਦੇ ਬੱਚਿਆਂ ਨੂੰ ਬਣਾਈ ਗਈ ਮਾਡਲ ਘੜੀ ਤੇ ਮਿੰਟਾਂ, ਸਕਿੰਟਾਂ ਤੇ ਘੰਟਿਆ ਬਾਰੇ ਜਾਣਕਾਰੀ ਦਿੰਦੇ ਹੋਏ ਸਮੇ ਸਿਰ ਹਰ ਕੰਮ ਕਰਨ ਦੀ ਮੱਤਤਤਾ ਬਾਰੇ ਪੇ੍ਰਰਿਤ ਕੀਤਾ।ਸਕੂਲ ਦੇ ਪ੍ਰਿੰਸੀਪਲ ਅਪਰਨਾ ਕੋਹਲੀ ਨੇ ਬੱਚਿਆਂ ਦੀ ਇਸ ਗਤੀਵਿਧੀ ਦੀ ਬਹੁਤ ਪ੍ਰਸੰਸਾ ਕੀਤੀ।ਉਨ੍ਹਾਂ ਕਿਹਾ ਕਿ ਦੂਨ ਇੰਟਰਨੈਸ਼ਨਲ ਸਕੂਲ ਵਿਚ ਬੱਚਿਆਂ ਅਧਿਆਪਕ ਦੋਸਤਾਨਾ ਤਰੀਕੇ ਨਾਲ ਪੜ੍ਹਾਈ ਕਰਵਾਉਂਦੇ ਹਨ, ਜਿਸ ਨਾਲ ਬੱਚੇ ਜਲਦੀ ਸਿਖਦੇ ਹਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …