Thursday, April 16, 2026

ਆਉਣ ਵਾਲੀਆਂ ਸ਼ਤਾਬਦੀਆਂ ਸਬੰਧੀ ਉਚ ਤਾਕਤੀ ਕਮੇਟੀ ਬਣਾਉਣ ਦਾ ਫੈਸਲਾ – ਲੌਂਗੋਵਾਲ

ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਮੀਟਿੰਗ ‘ਚ 2020 ਅਤੇ 2021 Longowal4ਵਿਚ ਆਉਣ ਵਾਲੀਆਂ ਸ਼ਤਾਬਦੀਆਂ ਸ਼੍ਰੋਮਣੀ ਕਮੇਟੀ ਵੱਲੋਂ ਜਾਹੋ-ਜਲਾਲ ਨਾਲ ਮਨਾਉਣ ਲਈ ਉਚ-ਤਾਕਤੀ ਸਬ-ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਵੱਖ-ਵੱਖ ਸ਼ਤਾਬਦੀਆਂ ਸਮੇਂ ਕੌਮਾਂਤਰੀ ਪੱਧਰ ਦੇ ਸਮਾਗਮ ਕੀਤੇ ਜਾਣਗੇ।ਇਸ ਦੀ ਰੂਪ-ਰੇਖਾ ਤੈਅ ਕਰਨ ਲਈ ਸਬ-ਕਮੇਟੀ ਕਾਰਜ ਕਰੇਗੀ ਅਤੇ ਜਲਦ ਹੀ ਸਮਾਗਮ ਆਰੰਭੇ ਜਾਣਗੇ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …