ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ
ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।
ਇਹ ਹੁਕਮ 10 ਅਪ੍ਰੈਲ 2020 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media