Monday, September 21, 2026

ਰੋਜ਼ਗਾਰ ਮੇਲੇ ਵਿੱਚ ਐਲ.ਐਂਡ.ਟੀ ਕੰਪਨੀ ਵੱਲੋਂ ਕੀਤੀ 25 ਪ੍ਰਾਰਥੀਆਂ ਦੀ ਚੋਣ

ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਅੱਜ ਪੰਜਾਬ ਸਕਿੱਲ ਡਿਵੈਲਪਮੈਂਟ ਪਠਾਨਕੋਟ ਅਤੇ PPNJ1402202009ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵੱਲੋਂ ਚਾਣਕਿਆ ਇੰਸਟੀਚਿਊਟ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ।ਜਿਸ ਵਿੱਚ ਐਲ.ਐਂਡ.ਟੀ ਕੰਪਨੀ ਵੱਲੋਂ 25 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਇਸ ਮੋਕੇ ਜਿਲ੍ਹਾ ਰੋਜਗਾਰ ਅਫਸ਼ਰ ਗੁਰਮੇਲ ਸਿੰਘ, ਪੰਜਾਬ ਸਕਿੱਲ ਡਿਵੈਲਪਮੈਂਟ ਮੈਨੇਜਰ ਪ੍ਰਦੀਪ ਬੈਂਸ, ਟ੍ਰੇਨਿੰਗ ਪਾਰਟਨਰ ਮੁਨੀਸ਼ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …