
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ)- ਰਣਜੀਤ ਐਵੀਨਿਊ ਵਿਖੇ ਦੁਸਿਹਰੇ ਦਾ ਤਿਉਹਾਰ ਬੜੇ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਅਤੇ ਦੁਸਿਹਰਾ ਕਮੇਟੀ ਮੈਂਬਰ।
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …