Tuesday, November 24, 2026

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਲਈ ਰੱਖੀ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਰੋਡਵੇਜ਼ ਵਰਕਸ਼ਾਪ ਦੀ ਕੰਧ ਕੋਲੋਂ ਫੁੱਟਪਾਥ ਤੋਂ ਮਿਲੀ ਹੈ।PPNJ1502202014ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਇਸ ਲਈ ਲਾਸ਼ ਮੁਰਦਾ ਘਰ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ। ਪੁਲਿਸ ਅਨੁਸਾਰ ਇਸ ਦੀ ਉਮਰ ਕਰੀਬ 40/45 ਸਾਲ, ਰੰਗ ਸਾਵਲਾ, ਕੱਦ 4’-8/9’’, ਸਿਰੋਂ ਮੋਨਾ ਅਤੇ ਸਰੀਰ ਪਤਲਾ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਉਹ ਕੁਲਵਿੰਦਰ ਸਿੰਘ ਏ.ਐਸ.ਆਈ ਚੌਂਕੀ ਦੁਰਗਿਆਣਾ ਮੰਦਰ ਦੇ ਫੋਨ ਨੰ: 98159-50191 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …