ਲੌਂਗੋਵਾਲ, 15 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਆਲਮਪੁਰ ਬੋਦਲਾ ਵਿਖੇ ਚੋਰਾਂ ਵਲੋਂ ਟਰਾਂਸਫਰਮਰ ਵਿਚੋਂ ਤਾਂਬਾ ਕੱਢ ਕੇ ਲਿਜਾਣ ਦੀ
ਸੂਚਨਾ ਮਿਲੀ ਹੈ।ਪਰਮਵੀਰ ਕੌਰ ਪਤਨੀ ਰਜਿੰਦਰ ਸਿੰਘ ਕਣਕਵਾਲ ਚਹਿਲਾਂ ਨੇ ਜਾਣਕਾਰੀ ਦਿੰਦੇ ਹੋਏ ਕਿ ਆਲਮਪੁਰ ਬੋਦਲਾ ਉਨ੍ਹਾਂ ਦੇ ਖੇਤਾਂ ਵਿਚ ਲੱਗੇ ਟਰਾਂਸਫਰਮਰ ਵਿਚੋਂ ਚੋਰ ਤਾਂਬਾ ਕੱਢ ਕੇ ਗਏ।ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਨੱਥ ਪਾਈ ਜਾਵੇ ਤਾਂ ਜੋ ਵਾਰਦਾਤਾਂ ਨੂੰ ਠੱਲ ਪੈ ਸਕੇ ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media