ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ)- ਰਣਜੀਤ ਐਵੀਨਿਊ ਵਿਖੇ ਦੁਸਿਹਰੇ ਦਾ ਤਿਉਹਾਰ ਬੜੇ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਅਤੇ ਦੁਸਿਹਰਾ ਕਮੇਟੀ ਮੈਂਬਰ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …