ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਤਰਕਸ਼ੀਲ ਆਗੂ ਮਾਸਟਰ ਬਲਵੀਰ
ਚੰਦ ਅਤੇ ਜੁਝਾਰ ਸਿੰਘ ਨੇ ਕਿਹਾ ਕਿ ਕੱਲ ਵਾਪਰੀ ਘਟਨਾ ਤੋਂ ਬਾਅਦ ਜਦੋਂ ਤੱਕ ਪ੍ਰਸ਼ਾਸ਼ਨ ਅਤੇ ਇਲਾਕਾ ਨਿਵਾਸੀਆਂ ਵਿਚਕਾਰ ਲਿਖਤਨਾਮਾ ਨਹੀ ਹੋਇਆ।ਉਦੋਂ ਤੱਕ ਤਾਂ ਸਮੁੱਚੇ ਪ੍ਰਸ਼ਾਸ਼ਨਿਕ ਅਧਿਕਾਰੀ ਇਥੇ ਹਾਜ਼ਰ ਸਨ।ਪਰ ਅੱਜ ਜਦੋਂ ਉਨਾਂ ਦਾ ਸਸਕਾਰ ਸਮੇਂ ਹਾਜ਼ਰ ਹੋਣਾ ਲਾਜਮੀ ਸੀ ਤਾਂ ਕੋਈ ਵੀ ਉਚ ਅਧਿਕਾਰੀ ਇਥੇ ਨਹੀ ਆਇਆ।ਜਿਸ ਕਾਰਨ ਲੋਕਾਂ ਵਿਚ ਰੋਸ਼ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media