Tuesday, September 29, 2026

ਸ਼੍ਰੋਮਣੀ ਕਮੇਟੀ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਲੱਖ – ਲੌਂਗੋਵਾਲ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਵੈਨ ਹਾਦਸੇ ਵਿਚ ਮਾਰੇ ਗਏ ਬੱਚਿਆਂ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ SGPC Logoਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਮ੍ਰਿਤਕ ਬੱਚਿਆ ਦੇ ਪਰਿਵਾਰਾਂ ਨੂੰ ਸ਼੍ਰੌਮਣੀ ਕਮੇਟੀ ਵਲੋਂ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਪੰਜਾਬ ਸਰਕਾਰ ਪਾਸੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਅਤੇ ਸਬੰਧਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …