ਜੰਡਿਆਲਾ ਗੁਰੂ, 16 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ ਸ੍ਰੀ
ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਬੋਰਡ ਪ੍ਰੀਖਆਵਾਂ ਦੇ ਚੰਗੇ ਨਤੀਜਿਆਂ ਅਤੇ ਬੱਚਿਆਂ ਦੀ ਚੜਦੀਕਲਾ ਦੀ ਕਾਮਨਾ ਲਈ ਅਰਦਾਸ ਵੀ ਕਰਵਾਈ ਗਈ।ਇਸ ਮੋਕੋ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਦੇ ਨਾਲ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media