ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਅਤੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਵਲੋਂ ਵਾਰਡ ਨੰਬਰ 83 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਲਗਾਏ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਰਮਨ ਕੁਮਾਰ ਰੰਮੀ, ਹਰਭਜਨ ਸਿੰਘ ਲਹਿਰੀ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …