ਧੂਰੀ, 18 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਬਾਗੜੀਆਂ ਰੋਡ ਵਿਖੇ ਸਥਿਤ ਗੁਰੂਦੁਆਰਾ ਦੁੱਖ ਭੰਜਨ ਸਾਹਿਬ ਵਿਖੇ ਸਰਬਤ ਦੇ ਭਲੇ ਲਈ
ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮੌਕੇ ਬਾਬਾ ਬਲਜਿੰਦਰ ਸਿੰਘ, ਸਤਨਾਮ ਸਿੰਘ ਗ੍ਰੰਥੀ, ਬੀਬੀ ਜਸਵਿੰਦਰ ਕੌਰ ਖਾਲਸਾ, ਭਰਪੂਰ ਸਿੰਘ ਜੇ.ਈ, ਸਿਮਰਨਜੀਤ ਸਿੰਘ, ਗੁਰਦੀਪ ਸਿੰਘ, ਗਗਨਦੀਪ ਸਿੰਘ ਮਹਿਤੋ ਅਤੇ ਰਾਜਿੰਦਰ ਪ੍ਰਕਾਸ਼ ਆਦਿ ਹਾਜ਼ਰ ਸਨ।ਅਤੁੱਟ ਲੰਗਰ ਵੀ ਵਰਤਾਇਆ ਗਿਆ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media