Tuesday, November 24, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨ

Gndu1ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਬੀ.ਬੀ.ਏ. ਸਮੈਸਟਰ ਪਹਿਲਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …