ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਾਸ਼ਕੀ
ਸੁਧਾਰਾਂ ਤਹਿਤ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਦਾ ਵਾਧਾ ਕੀਤਾ ਹੈ ਜਿਸ ਤਹਿਤ ਲੋਕ ਹੁਣ ਆਪਣੇ ਨਜਦੀਕੀ ਸੇਵਾ ਕੇਂਦਰਾਂ ਤੋਂ ਆਈ.ਆਰ.ਸੀ.ਟੀ.ਸੀ ਤਹਿਤ ਰੇਲ ਟਿਕਟਾਂ, ਬੱਸ ਟਿਕਟਾਂ ਅਤੇ ਫਾਸਟੈਗ ਵੀ ਪ੍ਰਾਪਤ ਕਰ ਸਕਣਗੇ ਅਤੇ ਉਨ੍ਹਾਂ ਦਾ ਰੀਚਾਰਜ਼ ਵੀ ਕਰਾ ਸਕਣਗੇ।
ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਾਸ਼ਕੀ ਸੁਧਾਰਾਂ ਤਹਿਤ ਲੋਕਾਂ ਨੂੰ ਕਈ ਤਰ੍ਹਾਂ ਸੁਵਿਧਾਵਾਂ ਨਜ਼ਦੀਕੀ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਹੋ ਰਹੀਆਂ ਹਨ, ਜਿਸ ਨਾਲ ਲੋਕਾਂ ਦੇ ਸਮੇਂ ਵਿੱਚ ਕਾਫੀ ਬੱਚਤ ਹੋ ਰਹੀ ਹੈ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media