Monday, September 21, 2026

ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਦਾ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨ

PPNJ2002202012ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਡਾ. ਰੂਪ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਮੁਖਤਾਰ ਸਿੰਘ, ਜਸਵਿੰਦਰ ਸਿੰਘ ਜੱਸੀ ਅਤੇ ਹੋਰ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …