Wednesday, April 29, 2026

ਲਾਚੀ ਬਾਵਾ ਨਮਿਤ ਭੋਗ ਅਤੇ ਅੰਤਿਮ ਅਰਦਾਸ 21 ਫਰਵਰੀ ਨੂੰ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬ ਦੀ ਪ੍ਰਸਿੱਧ ਗਾਇਕ ਜੋੜੀ ਕ੍ਰਿਪਾਲ ਬਾਵਾ ਤੇ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ Lachi Bawa112 ਫਰਵਰੀ ਨੂੰ ਕੈਂਸਰ ਦੀ ਨਾਮੁਰਾਦ ਬਿਮਾਰੀ ਕਰਕੇ ਲੁਧਿਆਣਾ ਦੇ ਇਕ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ।ਉਨਾਂ ਨਮਿਤ ਭੋਗ ਅਤੇ ਅੰਤਿਮ ਅਰਦਾਸ 21 ਫਰਵਰੀ ਨੂੰ ਦਿਨ ਸ਼ੁਕਰਵਾਰ ਨੂੰ ਹੋਵੇਗੀ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਦੱਸਿਆ ਕਿ ਲਾਚੀ ਬਾਵਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ 21 ਫਰਵਰੀ ਨੂੰ ਦੁਪਹਿਰ 1.00 ਵਜੇ ਤੋਂ 2.00 ਵਜੇ ਤੱਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਡੀ.ਬਲਾਕ ਰਣਜੀਤ ਐਵੀਨਿਊ ਵਿਖੇ ਹੋਵੇਗੀ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …