ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਰਾਣੀ ਕਾ ਬਾਗ ਸਥਿਤ ਸਿੱਧ ਮੰਦਰ ਮਾਤਾ
ਲਾਲ ਦੇਵੀ ਜੀ ਦੇ ਜਨਮ ਦਿਨ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਏ ਅਤੇ ਮੱਥਾ ਟੇਕ ਕੇ ਮਾਤਾ ਜੀ ਦਾ ਆਸ਼ੀਰਵਾਦ ਲਿਆ।ਸੋਨੀ ਵਲੋਂ ਕੇਕ ਕੱਟ ਕੇ ਮਾਤਾ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।ਇਸ ਮੌਕੇ ਮੰਦਰ ਕਮੇਟੀ ਵਲੋਂ ਮੰਤਰੀ ਸੋਨੀ, ਕੌਂਸਲਰ ਵਿਕਾਸ ਸੋਨੀ ਅਤੇ ਰਾਘਵ ਸੋਨੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media