Wednesday, September 23, 2026

ਸ਼ਿਵਰਾਤਰੀ ਦੇ ਸ਼ੁਭ ਮੌਕੇ ਲੰਗਰ ਲਗਾਇਆ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਵਿਖੇ ਸ਼ਿਵਰਾਤਰੀ ਦੇ ਸ਼ੁਭ ਮੌਕੇ ਤਾਜ ਹਿਊਮਨ ਰਾਈਟਸ ਦੇ ਨਰੇਸ਼ PPNJ2302202023ਕੁਮਾਰ ਹੈਪੀ ਵਲੋਂ ਲੰਗਰ ਲਗਾਇਆ ਗਿਆ।ਜਿਸ ਦੌਰਾਨ ਹਰਕ੍ਰਿਸ਼ਨਜੀਤ ਸਿੰਘ ਵਿਕੀ ਪੰਜਾਬ ਪ੍ਰਧਾਨ, ਦਲਬੀਰ ਸਿੰਘ ਰਾਜਾ, ਜੋਗਿੰਦਰ ਸਿੰਘ, ਅਸ਼ਵਨੀ ਕੁਮਾਰ, ਜਸਨੀਤ ਸਿੰਘ, ਹੈਪੀ ਦੁਆਰਪਾਲ ਨੇ ਵੀ ਸ਼ਮੂਲੀਅਤ ਕਰਕੇ ਸੇਵਾ ਕੀਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …