Monday, October 12, 2026

ਸ੍ਰੀ ਹਰਿਮੰਦਰ ਸਾਹਿਬ ਨਤਸਮਤਕ ਹੋਏ ਇੰਟਰਨੈਸ਼ਲ ਡੇਅਰੀ ਫੈਡਰੇਸ਼ਨ ਦੇ ਮੁਖੀ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਇੰਟਰੈਨਸ਼ਨਲ ਡੇਅਰੀ ਫੈਡਰੇਸ਼ਨ ਦੇ ਡਾਇਰੈਕਟਰ ਜਨਰਲ ਮਿਸ ਕੈਰੋਲਿਨ ਐਮਰਡ ਸ੍ਰੀ PPNJ2402202002ਹਰਿਮੰਦਰ ਸਾਹਿਬ ਨਤਮਸਤਕ ਹੋਏ।ਜਿੱਥੇ ਸ਼ੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਉਨਾਂ ਨੂੰ ਜੀ ਆਇਆਂ ਕਿਹਾ। ਉਹ ਸ੍ਰੀ ਦਰਬਾਰ ਸਾਹਿਬ ਤੋਂ ਮਿਲਦੇ ਭਾਈਚਾਰਕ ਸੰਦੇਸ਼, ਭਵਨ ਨਿਰਮਾਣ ਕਲਾ, ਸ਼ਰਧਾ ਅਤੇ ਸਮੂਹਿਕ ਭਾਵਨਾ ਤੋਂ ਬਹੁਤ ਪ੍ਰਭਾਵਿਤ ਹੋਏ।ਉਹ ਕਿਲ੍ਹਾ ਗੋਬਿੰਦਗੜ੍ਹ ਗਏ ਅਤੇ ਅੰਮਿ੍ਰਤਸਰ ਦੀ ਅਮੀਰ ਵਿਰਾਸਤ ਨੂੰ ਨੇੜਿਉਂ ਵੇਖਿਆ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …