Sunday, October 18, 2026

ਮੁਨਸ਼ੀ ਪਰਮਜੀਤ ਸਿੰਘ ਨੂੰ ਤਰੱਕੀ ਦਾ ਸਟਾਰ ਲਗਾ ਕੇ ਦਿੱਤੀ ਵਧਾਈ

PPNJ2602202007ਧੂਰੀ, 26 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਮੁਨਸ਼ੀ ਪਰਮਜੀਤ ਸਿੰਘ ਨੂੰ ਤਰੱਕੀ ਦਾ ਸਟਾਰ ਲਗਾ ਕੇ ਵਧਾਈ ਦਿੰਦੇ ਹੋਏ ਥਾਣਾ ਸਿਟੀ ਧੂਰੀ ਮੁਖੀ ਆਦਿਤਆ ਆਈ.ਪੀ.ਐਸ ਅਤੇ ਰਛਪਾਲ ਸਿੰਘ ਡੀ.ਐਸ.ਪੀ ਧੂਰੀ।