Monday, September 21, 2026

ਗਾਇਕਾ ਲਾਚੀ ਬਾਵਾ ਨਮਿਤ ਅੰਤਿਮ ਅਰਦਾਸ ‘ਚ ਏ.ਡੀ.ਸੀ ਹਿਮਾਸ਼ੂੰ ਅਗਰਵਾਲ ਨੇ ਭਰੀ ਹਾਜ਼ਰੀ

PPNJ2802202006ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਉਘੀ ਲੋਕ ਗਾਇਕਾ ਸ੍ਰੀਮਤੀ ਗੁਰਮੀਤ ਬਾਵਾ ਦੀ ਬੇਟੀ ਸ੍ਰੀਮਤੀ ਲਾਚੀ ਬਾਵਾ (ਗਾਇਕਾ) ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਨਮਿਤ ਗੁਰਦੁਆਰਾ ਗੁਰੁ ਨਾਨਕ ਪ੍ਰਕਾਸ਼ ਡੀ-ਬਲਾਕ ਰਣਜੀਤ ਐਵਨਿਊ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਹਾਜ਼ਰੀ ਭਰਦੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ ਅਤੇ ਹੋਰ ਸ਼ਖਸ਼ੀਅਤਾਂ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …