ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਜੀ.ਟੀ ਰੋਡ ਮਾਨਾਂਵਾਲਾ ਸਥਿਤ ਜੀ.ਡੀ ਗੋਇੰਕਾ ਪਬਲਿਕ ਸਕੂਲ ਵਿਖੇ ਪ੍ਰਸਿੱਧ ਮਾਸਟਰ ਸ਼ੈਫ ਵਿਸ਼ੇਸ਼ ਤੌਰ ’ਤੇ ਪੁੱਜੇਉਨਾਂ ਨੇ ਬੱਚਿਆਂ ਨੂੰ ਪਕਵਾਨਾਂ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ ਅਤੇ ਕਈ ਵੰਨਗੀਆਂ ਬਣਾ ਕੇ ਵੀ ਦਿਖਾਈਆਂ।ਉਨ੍ਹਾਂ ਨੇ ਦੱਸਿਆ ਕਿ ਅਜੋਕੇ ਸਮੇਂ ‘ਚ ਬਹੁਤ ਸਾਰੇ ਵਿਦਿਆਰਥੀ ਸ਼ੈਫ ਬਣ ਕੇ ਆਪਣਾ ਜੀਵਨ ਵਧੀਆ ਬਣਾਉਣਾ ਚਾਹੁੰਦੇ ਹਨ ਤੇ ਅਲੱਗ-ਅਲੱਗ ਦੇਸਾਂ ਵਿਚ ਜਾ ਕੇ ਆਪਣਾ ਭਵਿੱਖ ਸਵਾਰ ਰਹੇ ਹਨ।ਸ਼ੈਫ ਨੇ ਆਪਣੇ ਕਾਰੋਬਾਰੀ ਸਫਰ ਬਾਰੇ ਵੀ ਦੱਸਿਆ।ਇਸ ਮੌਕੇ ਉਪ ਮੁੱਖ ਅਧਿਆਪਕਾ ਸ਼ਿਵਾਨੀ ਸ਼ਰਮਾ ਨੇ ਮਾਸਟਰ ਸ਼ੈਫ ਦਾ ਧੰਨਵਾਦ ਕੀਤਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …