Tuesday, September 22, 2026

ਹਰਪ੍ਰੀਤ ਸਿੰਘ ਹੌਲਦਾਰ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਲੱਗੇ ਤਰੱਕੀ ਦੇ ਸਟਾਰ

PPNJ0403202010ਕਪੂਰਥਲਾ, 4 ਮਾਰਚ (ਪੰਜਾਬ ਪੋਸਟ ਬਿਊਰੋ) – ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਕਪੂਰਥਲਾ ਸ਼੍ਰੀਮਤੀ ਮੋਨਿਕਾ ਲਾਂਬਾ ਦੇ ਸੁਰੱਖਿਆ ਪੁਲਿਸ ਕਰਮਚਾਰੀ ਹਰਪ੍ਰੀਤ ਸਿੰਘ ਹੌਲਦਾਰ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਤਰੱਕੀ ਮਿਲਣ ‘ਤੇ ਏ.ਐਸ.ਆਈ ਵਜੋਂ ਸਟਾਰ ਲਗਾਉਂਦੇ ਹੋਏ ਅਜੀਤਪਾਲ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …