ਲੌਂਗੋਵਾਲ, 5 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ
ਆਈ.ਐਸ.ਟੀ ਹਾਲ ਵਿਖੇ ਸੰਸਥਾ ਦੇ 370 ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ।ਪ੍ਰੋਫੈਸਰ ਡਾ. ਪਰਮਜੀਤ ਸਿੰਘ ਜੈਸਵਾਲ ਵਾਈਸ ਚਾਂਰਲਸ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸੰਸਥਾ ਦੇ ਡੀਨ ਅਕਾਦਮਿਕ ਡਾ. ਆਜ਼ਾਦ ਸ਼ਤਰੂ ਅਰੋੜਾ ਦੀ ਦੇਖ ਰੇਖ ਅਧੀਨ ਹੋਏ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਲਾਇਟ ਦੇ ਡਾਇਰੈਕਟਰ ਡਾ. ਸ਼ੈਲੇਂਦਰ ਜੈਨ ਨੇ ਕੀਤੀ।ਇਸ ਮੌਕੇ ਡੀਨ ਡਾ. ਜੇ.ਐਸ. ਢਿੱਲੋਂ, ਡਾ. ਜਸਪਾਲ ਸਿੰਘ ਉਭੀ, ਡਾ. ਪੀ.ਐਸ ਪਨੇਸਰ ਅਤੇ ਡਾ. ਆਰ.ਕੇ ਸਕਸੈਨਾ ਸਮਾਰੋਹ ਦੇ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਏ। ਮੰਚ ਸੰਚਾਲਨ ਡਾ. ਦਮਨਜੀਤ ਸਿੰਘ ਪੀ.ਆਰ.ਓ ਸਲਾਈਟ ਨੇ ਕੀਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media