Sunday, September 20, 2026

ਵਾਰਡ ਨੰ: 71 ਦਾ ਕੀਤਾ ਦੌਰਾ-ਧਰਮਸ਼ਾਲਾ ਦੇ ਨਿਰਮਾਣ ਲਈ ਚੈਕ ਭੇਟ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਦਾ ਦੌਰਾ ਕੀਤਾ ।ਉਨਾਂ PPNJ0503202016ਨੇ ਧਰਮਸ਼ਾਲਾ ਦੇ ਨਿਰਮਾਣ ਲਈ ਗੁਰਦੁਆਰਾ ਬਾਬਾ ਜੀਵਨ ਸਿੰਘ ਨੂੰ 1.50 ਲੱਖ ਅਤੇ ਗੁਰਦੁਆਰਾ ਬਾਬਾ ਵੀਰ ਸਿੰਘ, ਬਾਬਾ ਧੀਰ ਸਿੰਘ ਨੂੰ 1 ਲੱਖ ਰੁਪਏ ਦਾ ਦਿੱਤਾ।ਉਨਾਂ ਨਾਲ ਹਨ ਵਿਕਾਸ ਸੋਨੀ ਕੌਂਸਲਰ ਵੀ ਮੌਜੂਦ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …