Tuesday, July 28, 2026

ਮੇਅਰ ਨੇ ਵਾਰਡ ਨੰ. 29 ‘ਚ ਰੱਖਿਆ ਵਿਕਾਸ ਕਾਰਜ਼ਾਂ ਦਾ ਨੀਂਹ ਪੱਥਰ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 29 ਤਹਿਸੀਲਪੁਰਾ ਪਾਰਕ ਵਿਚ ਕਰਵਾਏ ਜਾਣ ਵਾਲੇ PPNJ0703202016ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਮੇਅਰ ਨੇ ਕਿਹਾ ਕਿ ਇਸ ਸਮੇਂ ਸ਼ਹਿਰ ਦੇ ਹਰ ਕੋਨੇ ਵਿੱਚ ਵਿਕਾਸ ਦੇ ਕੰਮਾਂ ਦੀ ਝੜੀ ਲੱਗੀ ਹੋਈ ਹੈ ਤੇ ਹਰੇਕ ਹਲਕੇ ਵਿੱਚ ਵਿਕਾਸ ਕਾਰਜ਼ ਪ੍ਰਗਤੀ ‘ਤੇ ਹਨ।ਮੇਅਰ ਰਿੰਟੂ ਨੇ ਕਿਹਾ ਕਿ ਉਹਨਾਂ ਤੇ ਕੌਂਸਲਰ ਸਾਥੀਆਂ ਦਾ ਇਕੋ ਹੀ ਟੀਚਾ ਹੈ, ਕਿ ਸ਼ਹਿਰ ਨੂੰ ਵਿਕਾਸ ਪੱਖੋਂ ਹਰ ਖੇਤਰ ਵਿਚ ਉਚਾਈਆਂ ‘ਤੇ ਲੈ ਕੇ ਜਾਈਏ।
                   ਇਸ ਮੌਕੇ ਸੋਰਭ ਮਿੱਠੂ ਮਦਾਨ, ਜਸਮੀਤ ਸਿੰਘ ਸੋਢੀ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …