Tuesday, July 28, 2026

ਸ੍ਰੀ ਬ੍ਰਾਹਮਣ ਸਭਾ ਪੰਜਾਬ ਵਲੋਂ ਭਗਵਾਨ ਪਰਸ਼ੂ ਰਾਮ ਦੀ ਕਾਂਸੀ ਦੀ ਮੂਰਤੀ ਸਥਾਪਿਤ ਕਰਨ ਦੀ ਸਰਾਹਨਾ

ਸਮਰਾਲਾ, 7 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ਼੍ਰੀ ਬ੍ਰਾਹਮਣ ਸਭਾ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਭਗਵਾਨ ਪਰਸ਼ੂਰਾਮ ਦੀ ਕਾਂਸੀ Bihari Lal Saddiਦੀ ਮੂਰਤੀ ਸਥਾਪਿਤ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ, ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਨੂੰ ਪੂਰੀ ਦੁਨੀਆਂ ਵਿੱਚ ਬ੍ਰਾਹਮਣ ਭਾਈਚਾਰੇ ਦੁਆਰਾ ਉਨਾਂ ਦੇ ਰੱਬ ਵਜੋਂ ਪੂਜਿਆ ਜਾਂਦਾ ਹੈ।
            ਇਸ ਤੋਂ ਪਹਿਲਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਭਗਵਾਨ ਪਰਸ਼ੂਰਾਮ ਜਯੰਤੀ ‘ਤੇ 26 ਅਪ੍ਰੈਲ 2020 ਨੂੰ ਛੁੱਟੀ ਦਾ ਕੀਤਾ ਗਿਆ ਸੀ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …