ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 12 ਤੇ 13 ਮਾਰਚ ਨੂੰ ਅੰਮ੍ਰਿਤਸਰ ਗਰੁੱਪ ਆਫ
ਕਾਲਜ ਵਿੱਚ ਲੱਗਣ ਵਾਲਾ ਪੰਜਾਬ ਪਲੇਸਮੈਂਟ ਫੇਅਰ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਕੁੱਝ ਕੇਸ ਆਉਣ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਜਸਵੰਤ ਰਾਏੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉੂਰੋ ਨੇ ਦੱਸਿਆ ਕਿ ਕਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜਰ ਪੰਜਾਬ ਸਰਕਾਰ ਨੇ ਪੰਜਾਬ ਪਲੇਸਮੈਂਟ ਫੇਅਰ ਹਾਲ ਦੀ ਘੜੀ ਮੁਲਤਵੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਰੋਜਗਾਰ ਮੇਲੇ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media