Thursday, June 25, 2026

ਬੁੱਢਾ ਦਲ ਦੇ 6ਵੇਂ ਜਥੇਦਾਰ ਨਿਹੰਗ ਬਾਬਾ ਫੂਲਾ ਸਿੰਘ ਦੀ ਬਰਸੀ 14 ਨੂੰ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ‘ਚ ਨਾਨਕਸ਼ਾਹੀ ਸੰਮਤ 552 ਅਨੁਸਾਰ Akali Phoola Singh1 ਚੇਤ 14 ਮਾਰਚ ਨੂੰ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਕਾਲੀ ਨਿਹੰਗ ਬਾਬਾ ਫੂਲਾ ਸਿੰਘ ਜੀ ਸ਼ਹੀਦ ਜੋ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 6ਵੇਂ ਜਥੇਦਾਰ ਹੋਏ ਹਨ ਦਾ 197ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ, ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਕੌਮ ਦੇ ਮਹਾਨ ਪ੍ਰਚਾਰਕ, ਸੰਤ ਮਹਾਂਪੁਰਸ਼, ਰਾਗੀ, ਢਾਡੀ, ਕਵੀਸ਼ਰ, ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਹਾਜ਼ਰੀ ਭਰਨਗੇ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …