Friday, September 25, 2026

ਕੈਬਨਿਟ ਮੰਤਰੀ ਸੋਨੀ ਨੇ ਆਤਮਾ ਨੰਦ ਆਸ਼ਰਮ ਦੇ ਨਿਰਮਾਣ ਲਈ ਦਿੱਤਾ 3 ਲੱਖ ਦਾ ਚੈਕ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਅਖਿਲ ਭਾਰਤੀ ਵਿਰਾਟ ਅਧਿਆਤਮਕ ਸੰਮੇਲਨ ਵਿਸ਼ਵਨਾਥ PPNJ1203202003ਅਚਾਰਿਆ ਵਲੋਂ ਆਤਮਾ ਨੰਦ ਆਸ਼ਰਮ ਰੂਪ ਨਗਰ ਵਾਰਡ ਨੰਬਰ 69 ਵਿਖੇ ਕਰਵਾਇਆ ਗਿਆ।ਜਿਸ ਵਿੱਚ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ
          ਆਸ਼ਰਮ ਦੇ ਨਿਰਮਾਣ ਲਈ ਤਿੰਨ ਲੱਖ ਦਾ ਚੈਕ ਦਿੱਤਾ। ਉਨ੍ਹਾਂ ਰੂਪ ਨਗਰ ਇਲਾਕਾ ਨਿਵਾਸੀਆਂ ਵਲੋਂ ਲਗਾਏ ਗਏ ਲੰਗਰ ਭੰਡਾਰੇ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਰੀਨਾ ਚੋਪੜਾ, ਪਰਮਜੀਤ ਸਿੰਘ ਚੋਪੜਾ, ਹੈਪੀ ਭਾਟੀਆ, ਦੱਬੂ ਭਾਟੀਆ, ਕਾਲਾ ਪ੍ਰਧਾਨ, ਕਰਨ ਭਾਟੀਆ, ਲਾਲੀ ਮਹਿਤਾ, ਦਲੀਪ ਸਿੰਘ, ਦੇਸ ਰਾਜ, ਭੋਲਾ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …