Monday, November 23, 2026

ਬਰਨਾਲਾ ਜ਼ਿਲੇ ਦੇ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ 19 ਮਾਰਚ ਨੂੰ

ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਬਰਨਾਲਾ ਜ਼ਿਲੇ ਵਿੱਚ ਸਾਲ 2020-21 ਲਈ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਸਬੰਧੀ ਡਰਾਅ Punjab Govtਆਬਕਾਰੀ ਤੇ ਕਰ ਵਿਭਾਗ ਵਲੋਂ 19 ਮਾਰਚ 2020 ਨੂੰ ਗਰਚਾ ਰੋਡ ਸਥਿਤ ਗਰੇਵਾਲ ਰਿਜ਼ੋਰਟਸ ਵਿਖੇ ਪੂਰੀ ਪਾਰਦਰਸ਼ਤਾ ਨਾਲ ਕੱਢੇ ਜਾਣਗੇ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਬਰਨਾਲਾ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਵਲੋਂ ਠੇਕਿਆਂ ਦੀ ਅਲਾਟਮੈਂਟ ਡਰਾਅ ਨਾਲ ਕੀਤੀ ਜਾਵੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …