Wednesday, October 14, 2026

ਕਿਸਾਨ ਨੇ ਕੀਤੀ ਖੁਦਕੁਸ਼ੀ

ਭੀਖੀ, 13 (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਸਮਾਓ ਦੇ 38 ਸਾਲਾ ਕਿਸਾਨ ਬੂਟਾ ਸਿੰਘ ਨੇ ਆਪਣੇ ਘਰ ‘ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ Kissan1ਕਿਸਾਨ ਦੇ ਸਿਰ ਕਰੀਬ 15 ਲੱਖ ਰੁਪਏ ਦਾ ਕਰਜ਼ਾ ਸੀ।ਉਸ ਕੋਲ ਸਾਢੇ 6 ਏਕੜ ਜ਼ਮੀਨ ਸੀ।ਇਸ ਕਾਰਨ ਉਸ ਨੇ ਇਹ ਕਦਮ ਚੁੱਕਿਆ।ਕਿਸਾਨ ਆਪਣੇ ਪਿੱਛੇ ਦੋ ਧੀਆਂ ਤੇ ਬਜ਼ੁਰਗ ਮਾਪਿਆਂ ਨੂੰ ਕਰਜ਼ਦਾਰ ਛੱਡ ਗਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਬੂਟਾ ਸਿੰਘ ਦਾ ਸਾਰਾ ਕਰਜ਼ਾ ਮੁਆਫ ਕਰੇ ਤੇ ਉਸ ਦੇ ਪਰਿਵਾਰ ਦੀ ਮਾਲੀ ਮਦਦ ਵੀ ਕੀਤੀ ਜਾਵੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …