ਭੀਖੀ, 13 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਦਫ਼ਤਰ ਮਾਨਸਾ ਵਿਖੇ ਢੋਆ ਢੁਆਈ ਦੇ ਟੈਂਡਰਾਂ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਇਆ ਟਕਰਾ ਇਕ ਦਮ ਲੜਾਈ ਦਾ ਭਿਆਨਕ ਰੂਪ ਧਾਰਨ ਕਰ ਗਿਆ।ਦੇਖਦਿਆਂ ਹੀ ਦੇਖਦਿਆਂ ਫਾਇਰਿੰਗ ਹੋਣ ਲੱਗ ਪਈ।ਇਸ ਲੜਾਈ ਵਿਚ ਇਕ ਵਿਅਕਤੀ ਮੋਹਨਜੀਤ ਮੋਹਨੀ ਸਾਬਕਾ ਟਰੱਕ ਯੂਨੀਅਨ ਮੈਂਬਰ ਦੀ ਮੋਤ ਹੋ ਗਈ।ਦੋਵੇਂ ਧਿਰਾਂ ਵਲੋਂ ਗੱਡੀਆਂ ਦੀ ਭੰਨ ਤੋੜ ਵੀ ਕੀਤੀ ਗਈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …