Friday, November 6, 2026

‘ਕੋਰੋਨਾ’ ਵਾਇਰਸ (ਕੋਵਿਡ -19) – ਦੂਸਰਾ ਅੰਮ੍ਰਿਤਸਰ ਰੰਗਮੰਚ ਉਸਤਵ 2020 ਮੁਅੱਤਲ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ kewal dhaliwal-ਦੁਨੀਆਂ ਭਰ ’ਚ ਫੈਲੇ ‘ਕੋਰੋਨਾ’ ਵਾਇਰਸ (ਕੋਵਿਡ -19) ਕਰਕੇ ਦੂਸਰਾ ਅੰਮ੍ਰਿਤਸਰ ਰੰਗਮੰਚ ਉਸਤਵ 2020 ਸਰਕਾਰੀ ਆਦੇਸ਼ਾਂ ਅਨੁਸਾਰ ਤੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਮੁਅਤਲ ਕਰ ਦਿੱਤਾ ਗਿਆ ਹੈ।ਇਹ ਫੈਸਟੀਵਲ ਹੁਣ ਅਪ੍ਰੈਲ ਮਹੀਨੇ ‘ਚ ਆਯੋਜਿਤ ਕੀਤਾ ਜਾਵੇਗਾ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …