ਲੌਂਗੋਵਾਲ, 17 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਪ੍ਰੀਤ ਸਿੰਘ ਖਾਲਸਾ ਪੁੱਤਰ ਸੌਣ ਸਿੰਘ ਵਾਸੀ ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਦਾ ਸ਼ੁਭ ਵਿਆਹ ਬਬਲਜੀਤ ਕੌਰ ਪੁੱਤਰੀ ਜਗਤਾਰ ਸਿੰਘ ਵਾਸੀ ਪਿੰਡ ਜਲੂਰ ਜਿਲ੍ਹਾ ਬਰਨਾਲਾ ਨਾਲ ਪੂਰਨ ਮਰਿਆਦਾ ਅਨੁਸਾਰ ਹੋਇਆ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media