ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਵਾਰਡ ਨੰਬਰ 39 ‘ਚ ਗੁਰੂ ਅਰਜਨ ਦੇਵ ਨਗਰ ਵਿਖੇ ਆਪ ਆਗੂ ਮਾਸਟਰ ਖਜਾਨ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਤਹਿਤ ਕੈਂਪ ਲਾਇਆ ਗਿਆ।ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ।ਜਦਕਿ ਸਤਨਾਮ ਸਿੰਘ, ਸੁਰਿੰਦਰ ਸਿੰਘ, ਭਗਵੰਤ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਮੁਨੀਸ਼ ਕੁਮਾਰ ਆਦਿ ਨੇ ਕੈਂਪ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …