Tuesday, October 6, 2026

ਗੁਰਦੁਆਰਿਆਂ ’ਚ ਸਰਬੱਤ ਦੇ ਭਲੇ ਲਈ ਅਰਦਾਸ ਅੱਜ 19 ਨੂੰ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤੇ ਗਏ SGPC Logoਐਲਾਨ ਮੁਤਾਬਕ ਵਿਸ਼ਵ ਮਾਨਵ ਦੀ ਸਲਾਮਤੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅੰਦਰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 19 ਮਾਰਚ ਨੂੰ ਪਾਏ ਜਾਣਗੇ।ਸ੍ਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਭਲਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਹੋਵੇਗੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

  ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) –   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …