Wednesday, July 8, 2026

ਪੰਜਾਬ ‘ਚ ਸਾਰੇ ਡੈਂਟਲ ਕਾਲਜ 31 ਮਾਰਚ ਤੱਕ ਤੁਰੰਤ ਪ੍ਰਭਾਵ ਨਾਲ ਬੰਦ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) -ਮੈਡੀਕਲ ਕਾਲਜਾਂ ਵਿੱਚ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਮੁਲਤਵੀ ਕਰ ਦਿੱਤੀਆਂ Punjab Govtਗਈਆਂ ਹਨ ਜਦਕਿ ਤੀਜੇ ਅਤੇ ਚੌਥੇ ਸਾਲ ਦੀਆਂ ਕਲਾਸਾਂ ਜਾਰੀ ਰੱਖੀਆਂ ਜਾਣਗੀਆਂ।
                   ਇਸੇ ਤਰਾਂ ਨਰਸਿੰਗ ਕਾਲਜਾਂ ਵਿੱਚ ਪਹਿਲੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ 31 ਮਾਰਚ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।ਪਰ ਦੂਜੇ ਸਾਲ ਤੋਂ ਨਰਸਿੰਗ ਵਿਦਿਆਰਥੀਆਂ ਦੀਆਂ ਕਲਾਸਾਂ ਜਾਰੀ ਰੱਖੀਆਂ ਜਾਣਗੀਆਂ।ਮੈਡੀਕਲ ਕਾਲਜਾਂ ਦੇ ਤੀਜੇ ਅਤੇ ਚੌਥੇ ਸਾਲ ਦੇ ਵਿਦਿਆਰਥੀਆਂ ਨੂੰ ਕੋਵਿਡ-19 ਦੇ ਪੀੜਤਾਂ ਦੀ ਦੇਖ-ਭਾਲ ਲਈ ਸਿਖਲਾਈ ਦਿੱਤੀ ਜਾ ਰਹੀ ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …